caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 5

ਮੱਕਾ · ਉਤਰਨ ਦਾ ਕ੍ਰਮ 50 · 17:5

فَإِذَا جَآءَ وَعْدُ أُولَىٰهُمَا بَعَثْنَا عَلَيْكُمْ عِبَادًا لَّنَآ أُو۟لِى بَأْسٍ شَدِيدٍ فَجَاسُوا۟ خِلَٰلَ ٱلدِّيَارِ وَكَانَ وَعْدًا مَّفْعُولًا

Punjabi Translation - Arif Haleemਜਦੋਂ ਦੋਵਾਂ ਵਾਅਦਿਆਂ ਵਿੱਚੋਂ ਪਹਿਲੇ ਵਾਅਦੇ ਦਾ ਸਮਾਂ ਆਇਆ ਤਾਂ (ਹੇ ਬਨੀ ਇਸਰਾਈਲੀਓ!) ਅਸੀਂ ਤੁਹਾਡੇ ’ਤੇ ਬਹੁਤ ਹੀ ਲੜਾਕੂ ਬੰਦੇ ਭੇਜੇ ਉਹ ਸ਼ਹਿਰਾਂ ਵਿਚ ਫ਼ਸਾਦ ਫੈਲਾਉਣ ਲਈ ਹਰ ਪਾਸੇ ਫੈਲ ਗਏ। ਇਹ ਇਕ ਵਚਨ ਸੀ ਜਿਹੜਾ ਪੂਰਾ ਹੋਣਾ ਹੀ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70