caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 51

ਮੱਕਾ · ਉਤਰਨ ਦਾ ਕ੍ਰਮ 50 · 17:51

أَوْ خَلْقًا مِّمَّا يَكْبُرُ فِى صُدُورِكُمْ فَسَيَقُولُونَ مَن يُعِيدُنَا قُلِ ٱلَّذِى فَطَرَكُمْ أَوَّلَ مَرَّةٍ فَسَيُنْغِضُونَ إِلَيْكَ رُءُوسَهُمْ وَيَقُولُونَ مَتَىٰ هُوَ قُلْ عَسَىٰٓ أَن يَكُونَ قَرِيبًا

Punjabi Translation - Arif Haleemਜਾਂ ਹੋਰ ਕੋਈ ਅਜਿਹੀ ਚੀਜ਼ ਜਿਹੜੀ ਤੁਹਾਡੀ ਸੋਚ ਅਨੁਸਾਰ ਬਹੁਤ ਹੀ ਕਰੜੀ ਹੋਵੇ (ਤਾਂ ਵੀ ਮੁੜ ਪੈਦਾ ਕੀਤੇ ਜਾਓਗੇ)। ਜੇ ਉਹ ਪੁੱਛਣ ਕਿ ਉਹ ਕੌਣ ਹੈ ਜਿਹੜਾ ਸਾਨੂੰ ਮੁੜ ਸੁਰਜੀਤ ਕਰੇਗਾ ਤਾਂ ਜਵਾਬ ਦਿਓ ਕਿ ਉਹੀਓ ਅੱਲਾਹ (ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ। ਫੇਰ ਉਹ ਸਿਰ ਹਿਲਾ ਹਿਲਾ ਕੇ ਪੁੱਛਣਗੇ ਕਿ ਇਹ ਕਦੋਂ ਹੋਵੇਗਾ ? ਤੁਸੀਂ (ਹੇ ਨਬੀ!) ਆਖ ਦਿਓ ਕਿ ਅਚਰਜ ਨਹੀਂ ਕਿ ਉਹ ਵੇਲਾ ਨੇੜੇ ਹੀ ਆ ਲੱਗਿਆ ਹੋਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70