يَوْمَ يَدْعُوكُمْ فَتَسْتَجِيبُونَ بِحَمْدِهِۦ وَتَظُنُّونَ إِن لَّبِثْتُمْ إِلَّا قَلِيلًا
Punjabi Translation - Arif Haleemਜਿਸ ਦਿਹਾੜੇ ਉਹ (ਅੱਲਾਹ) ਤੁਹਾਨੂੰ ਸੱਦੇਗਾ ਤਾਂ ਤੁਸੀਂ ਉਸਦੀਆਂ ਤਾਰੀਫ਼ਾਂ ਕਰਦੇ ਹੋਏ (ਕਬਰਾਂ ’ਚੋਂ) ਨਿੱਕਲ ਤੁਰੋਂਗੇ ਅਤੇ ਤੁਸੀਂ ਇਹੋ ਸਮਝੋਗੇ ਕਿ ਤੁਹਾਡਾ (ਕਬਰਾਂ ਵਿਚ) ਠਹਿਰਨਾ ਬਹੁਤ ਹੀ ਥੋੜ੍ਹੇ ਸਮੇਂ ਲਈ ਸੀ।