caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 53

ਮੱਕਾ · ਉਤਰਨ ਦਾ ਕ੍ਰਮ 50 · 17:53

وَقُل لِّعِبَادِى يَقُولُوا۟ ٱلَّتِى هِىَ أَحْسَنُ إِنَّ ٱلشَّيْطَٰنَ يَنزَغُ بَيْنَهُمْ إِنَّ ٱلشَّيْطَٰنَ كَانَ لِلْإِنسَٰنِ عَدُوًّا مُّبِينًا

Punjabi Translation - Arif Haleem(ਹੇ ਨਬੀ!) ਮੇਰੇ ਬੰਦਿਆਂ ਨੂੰ ਆਖ ਦਿਓ ਕਿ ਉਹ ਸੋਹਣੀਆਂ ਗੱਲਾਂ ਹੀ ਮੂੰਹੋਂ ਆਖਿਆ ਕਰਨ। ਬੇਸ਼ੱਕ ਸ਼ੈਤਾਨ ਉਹਨਾਂ ਵਿਚਾਲੇ ਫ਼ਸਾਦ ਕਰਵਾਉਂਦਾ ਹੈ, ਅਸਲ ਵਿਚ ਸ਼ੈਤਾਨ ਮਨੁੱਖ ਦਾ ਖੁੱਲ੍ਹਾ ਵੈਰੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70