رَّبُّكُمْ أَعْلَمُ بِكُمْ إِن يَشَأْ يَرْحَمْكُمْ أَوْ إِن يَشَأْ يُعَذِّبْكُمْ وَمَآ أَرْسَلْنَٰكَ عَلَيْهِمْ وَكِيلًا
Punjabi Translation - Arif Haleemਤੁਹਾਡਾ ਰੱਬ ਤੁਹਾਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੇ ਉਹ ਚਾਹੇ ਤਾਂ ਤੁਹਾਡੇ ’ਤੇ ਰਹਿਮ ਕਰੇ ਜਾਂ ਜੇ ਉਹ ਚਾਹੇ ਤਾਂ ਤੁਹਾਨੂੰ ਅਜ਼ਾਬ ਦੇਵੇ। (ਹੇ ਨਬੀ!) ਅਸੀਂ ਤੁਹਾਨੂੰ ਇਹਨਾਂ ਲੋਕਾਂ ’ਤੇ ਹੋਲਦਾਰ ਬਣਾ ਕੇ ਨਹੀਂ ਭੇਜਿਆ।