وَرَبُّكَ أَعْلَمُ بِمَن فِى ٱلسَّمَٰوَٰتِ وَٱلْأَرْضِ وَلَقَدْ فَضَّلْنَا بَعْضَ ٱلنَّبِيِّـۧنَ عَلَىٰ بَعْضٍ وَءَاتَيْنَا دَاوُۥدَ زَبُورًا
Punjabi Translation - Arif Haleemਅਕਾਸ਼ਾਂ ਤੇ ਧਰਤੀ ਵਿਚ ਜੋ ਵੀ ਹੈ ਤੁਹਾਡਾ ਰੱਬ ਉਹਨਾਂ ਸਭ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਅਸਾਂ ਕਈ ਪੈਗ਼ੰਬਰਾਂ ਨੂੰ ਕਈਆਂ ਨਾਲੋਂ ਵੱਧ ਵਡਿਆਈ ਬਖ਼ਸ਼ੀ ਹੈ ਜਿਵੇਂ ਦਾਊਦ ਨੂੰ ਅਸੀਂ ਜ਼ਬੂਰ ਬਖ਼ਸ਼ੀ।