caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 56

ਮੱਕਾ · ਉਤਰਨ ਦਾ ਕ੍ਰਮ 50 · 17:56

قُلِ ٱدْعُوا۟ ٱلَّذِينَ زَعَمْتُم مِّن دُونِهِۦ فَلَا يَمْلِكُونَ كَشْفَ ٱلضُّرِّ عَنكُمْ وَلَا تَحْوِيلًا

Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਉਨ੍ਹਾਂ ਨੂੰ ਮਦਦ ਲਈ ਬੁਲਾ ਲਓ ਜਿਨ੍ਹਾਂ ਨੂੰ ਤੁਸੀਂ ਉਸ (ਅੱਲਾਹ) ਤੋਂ ਛੁੱਟ ਇਸ਼ਟ ਸਮਝਦੇ ਹੋ। ਨਾ ਤਾਂ ਉਹ ਤੁਹਾਡੇ ਕਿਸੇ ਕਸ਼ਟ ਨੂੰ ਦੂਰ ਕਰਨ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਹੀ ਬਦਲਣ ਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70