caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 57

ਮੱਕਾ · ਉਤਰਨ ਦਾ ਕ੍ਰਮ 50 · 17:57

أُو۟لَٰٓئِكَ ٱلَّذِينَ يَدْعُونَ يَبْتَغُونَ إِلَىٰ رَبِّهِمُ ٱلْوَسِيلَةَ أَيُّهُمْ أَقْرَبُ وَيَرْجُونَ رَحْمَتَهُۥ وَيَخَافُونَ عَذَابَهُۥٓ إِنَّ عَذَابَ رَبِّكَ كَانَ مَحْذُورًا

Punjabi Translation - Arif Haleemਜਿਨ੍ਹਾਂ (ਇਸ਼ਟਾਂ) ਨੂੰ ਇਹ ਪੁਕਾਰਦੇ ਹਨ ਉਹ ਤਾਂ ਆਪ ਹੀ ਆਪਣੇ ਰੱਬ ਤਕ ਪਹੁੰਚ ਪ੍ਰਾਪਤ ਕਰਨ ਲਈ ਸਾਧਨ ਭਾਲ ਰਹੇ ਹਨ ਕਿ ਇਹਨਾਂ ਵਿੱਚੋਂ ਕੌਣ ਰੱਬ ਦੇ ਵਧੇਰੇ ਨੇੜੇ ਹੋ ਸਕਦਾ ਹੈ। ਉਹ ਉਸ ਦੀ ਮਿਹਰਾਂ ਦੀ ਆਸ ਰੱਖਦੇ ਹਨ ਅਤੇ ਉਸ ਦੇ ਅਜ਼ਾਬ ਤੋਂ ਡਰਦੇ ਹਨ। ਹੇ ਨਬੀ ਤੁਹਾਡੇ ਰੱਬ ਦਾ ਅਜ਼ਾਬ ਡਰਨ ਯੋਗ ਹੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70