وَإِن مِّن قَرْيَةٍ إِلَّا نَحْنُ مُهْلِكُوهَا قَبْلَ يَوْمِ ٱلْقِيَٰمَةِ أَوْ مُعَذِّبُوهَا عَذَابًا شَدِيدًا كَانَ ذَٰلِكَ فِى ٱلْكِتَٰبِ مَسْطُورًا
Punjabi Translation - Arif Haleemਕੋਈ ਵੀ ਬਸਤੀ ਅਜਿਹੀ ਨਹੀਂ ਜਿਸ ਨੂੰ ਅਸੀਂ ਕਿਆਮਤ ਤੋਂ ਪਹਿਲਾਂ ਹਲਾਕ ਨਾ ਕਰ ਦਈਏ ਜਾਂ ਉਸ ਨੂੰ ਕਰੜਾ ਅਜ਼ਾਬ (ਦੰਡ) ਨਾ ਦਈਏ। ਇਹੋ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖਿਆ ਹੋਇਆ ਹੈ।