caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 59

ਮੱਕਾ · ਉਤਰਨ ਦਾ ਕ੍ਰਮ 50 · 17:59

وَمَا مَنَعَنَآ أَن نُّرْسِلَ بِٱلْـَٔايَٰتِ إِلَّآ أَن كَذَّبَ بِهَا ٱلْأَوَّلُونَ وَءَاتَيْنَا ثَمُودَ ٱلنَّاقَةَ مُبْصِرَةً فَظَلَمُوا۟ بِهَا وَمَا نُرْسِلُ بِٱلْـَٔايَٰتِ إِلَّا تَخْوِيفًا

Punjabi Translation - Arif Haleemਅਸਾਂ ਨੂੰ ਨਿਸ਼ਾਨੀਆਂ ਭੇਜਣ ਤੋਂ ਕੇਵਲ ਇਸ ਗੱਲ ਨੇ ਰੋਕ ਰੱਖਿਆ ਹੈ ਕਿ ਪਹਿਲੇ ਲੋਕਾਂ ਨੇ ਉਨ੍ਹਾਂ (ਅੱਲਾਹ ਦੀਆਂ) ਨਿਸ਼ਾਨੀਆਂ ਨੂੰ ਝੁਠਲਾਇਆ ਸੀ। ਨਿਸ਼ਾਨੀ ਵਜੋਂ ਅਸੀਂ ਸਮੂਦ ਦੀ ਕੌਮ ਨੂੰ (ਨਸੀਹਤ ਪ੍ਰਾਪਤ ਕਰਨ ਲਈ) ਇਕ ਊਠਣੀ ਦਿੱਤੀ। ਪਰ ਉਹਨਾਂ ਨੇ ਉਸ (ਊਠਣੀ) ’ਤੇ ਜ਼ੁਲਮ ਕੀਤਾ (ਭਾਵ ਮਾਰ ਸੁੱਟਿਆ) ਅਸੀਂ ਤਾਂ ਕੇਵਲ ਡਰਾਉਣ ਲਈ ਹੀ ਨਿਸ਼ਾਨੀਆਂ ਭੇਜਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70