ثُمَّ رَدَدْنَا لَكُمُ ٱلْكَرَّةَ عَلَيْهِمْ وَأَمْدَدْنَٰكُم بِأَمْوَٰلٍ وَبَنِينَ وَجَعَلْنَٰكُمْ أَكْثَرَ نَفِيرًا
Punjabi Translation - Arif Haleemਫੇਰ ਅਸੀਂ ਉਹਨਾਂ (ਲੜਾਕੂਆਂ) ’ਤੇ ਤੁਹਾਨੂੰ ਜਿੱਤ ਦੇ ਕੇ ਤੁਹਾਡੇ ਦਿਨ ਫੇਰ ਦਿੱਤੇ ਅਤੇ ਧੰਨ ਦੌਲਤ ਅਤੇ ਔਲਾਦ ਨਾਲ ਤੁਹਾਡੀ ਮਦਦ ਕੀਤੀ ਅਤੇ ਤੁਹਾਡੀ ਸੰਖਿਆ ਵਿਚ ਵੀ ਵਾਧਾ ਕੀਤਾ।