caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 61

ਮੱਕਾ · ਉਤਰਨ ਦਾ ਕ੍ਰਮ 50 · 17:61

وَإِذْ قُلْنَا لِلْمَلَٰٓئِكَةِ ٱسْجُدُوا۟ لِـَٔادَمَ فَسَجَدُوٓا۟ إِلَّآ إِبْلِيسَ قَالَ ءَأَسْجُدُ لِمَنْ خَلَقْتَ طِينًا

Punjabi Translation - Arif Haleemਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਆਦਮ ਨੂੰ ਸਿਜਦਾ ਕਰੋ ਤਾਂ ਇਬਲੀਸ (ਸ਼ੈਤਾਨ) ਤੋਂ ਛੁੱਟ ਸਾਰਿਆਂ ਨੇ (ਸਿਜਦਾ) ਕੀਤਾ। ਪਰ ਉਸ (ਸ਼ੈਤਾਨ) ਨੇ ਕਿਹਾ, ਕੀ ਮੈਂ ਉਸ (ਆਦਮ) ਨੂੰ ਸਿਜਦਾ ਕਰਾਂ ਜਿਸ ਨੂੰ ਤੂੰ ਮਿੱਟੀ ਤੋਂ ਸਾਜਿਆ ਹੈ?
Looking for a topic? Try the meaning search — your question is scanned across all 6,236 verses.
ਭਾਸ਼ਾ — 70