caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 62

ਮੱਕਾ · ਉਤਰਨ ਦਾ ਕ੍ਰਮ 50 · 17:62

قَالَ أَرَءَيْتَكَ هَٰذَا ٱلَّذِى كَرَّمْتَ عَلَىَّ لَئِنْ أَخَّرْتَنِ إِلَىٰ يَوْمِ ٱلْقِيَٰمَةِ لَأَحْتَنِكَنَّ ذُرِّيَّتَهُۥٓ إِلَّا قَلِيلًا

Punjabi Translation - Arif Haleem(ਸ਼ੈਤਾਨ) ਅੱਲਾਹ ਹੈ ਕਹਿਣ ਲੱਗਾ, ਵੇਖ! ਉਸ ਨੂੰ ਜਿਸ ਨੂੰ ਤੂੰ ਮੇਰੇ ਉੱਤੇ ਇੱਜ਼ਤ ਦਿੱਤੀ ਹੈ, ਜੇ ਤੂੰ ਕਿਆਮਤ ਦਿਹਾੜੇ ਤੀਕ ਮੈਨੂੰ ਢਿੱਲ੍ਹ ਦੇਵੇਂ ਤਾਂ ਥੋੜ੍ਹੇ ਜਿਹੇ ਲੋਕਾਂ ਤੋਂ ਛੁੱਟ ਮੈਂ ਇਸ ਦੀ ਪੂਰੀ ਨਸਲ ਦੀਆਂ ਜੜ੍ਹਾਂ ਪੁੱਟ ਸੁੱਟਾਂਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70