caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 63

ਮੱਕਾ · ਉਤਰਨ ਦਾ ਕ੍ਰਮ 50 · 17:63

قَالَ ٱذْهَبْ فَمَن تَبِعَكَ مِنْهُمْ فَإِنَّ جَهَنَّمَ جَزَآؤُكُمْ جَزَآءً مَّوْفُورًا

Punjabi Translation - Arif Haleemਅੱਲਾਹ ਨੇ ਫ਼ਰਮਾਇਆ ਜਾਂ (ਤੈਨੂੰ ਛੂਟ ਹੈ) ਜਿਹੜਾ ਵੀ ਇਹਨਾਂ ਵਿੱਚੋਂ ਤੇਰੀ ਪੈਰਵੀ ਕਰੇਗਾ ਤਾਂ ਬੇਸ਼ੱਕ ਤੁਹਾਡੀ ਸਭ ਦੀ ਸਜ਼ਾ ਨਰਕ ਹੈ। ਇਹੋ ਉਹਨਾਂ (ਦੇ ਕਰਮਾਂ) ਦਾ ਠੀਕ ਬਦਲਾ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70