caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 64

ਮੱਕਾ · ਉਤਰਨ ਦਾ ਕ੍ਰਮ 50 · 17:64

وَٱسْتَفْزِزْ مَنِ ٱسْتَطَعْتَ مِنْهُم بِصَوْتِكَ وَأَجْلِبْ عَلَيْهِم بِخَيْلِكَ وَرَجِلِكَ وَشَارِكْهُمْ فِى ٱلْأَمْوَٰلِ وَٱلْأَوْلَٰدِ وَعِدْهُمْ وَمَا يَعِدُهُمُ ٱلشَّيْطَٰنُ إِلَّا غُرُورًا

Punjabi Translation - Arif Haleemਇਹਨਾਂ ਵਿੱਚੋਂ ਜਿਨ੍ਹਾਂ ’ਤੇ ਵੀ ਤੇਰਾ ਵਸ ਚੱਲ ਸਕਦਾ ਹੈ ਉਹਨਾਂ ਨੂੰ ਆਪਣੀ ਆਵਾਜ਼ (ਗੱਲਾਂ) ਨਾਲ ਫਿਸਲਾ ਲੈ। ਉਹਨਾਂ ’ਤੇ ਆਪਣੇ ਸਵਾਰ ਤੇ ਪਿਆਦੇ ਚਾੜ੍ਹ ਲਿਆ ਅਤੇ ਮਾਲ ਤੇ ਔਲਾਦ ਵਿਚ ਇਹਨਾਂ ਦਾ ਸਾਂਝੀ ਬਣ ਜਾ ਅਤੇ ਇਹਨਾਂ ਨਾਲ (ਝੂਠੇ) ਵਾਅਦੇ ਕਰ ਜਦ ਕਿ ਸ਼ੈਤਾਨ ਦੇ ਸਾਰੇ ਵਾਅਦੇ ਝੂਠੇ ਹੁੰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70