caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 65

ਮੱਕਾ · ਉਤਰਨ ਦਾ ਕ੍ਰਮ 50 · 17:65

إِنَّ عِبَادِى لَيْسَ لَكَ عَلَيْهِمْ سُلْطَٰنٌ وَكَفَىٰ بِرَبِّكَ وَكِيلًا

Punjabi Translation - Arif Haleemਪਰ ਮੇਰੇ (ਸੱਚੇ) ਬੰਦਿਆਂ ’ਤੇ ਤੇਰਾ ਕੁੱਝ ਵੀ ਵੱਸ ਨਹੀਂ ਚੱਲੇਗਾ ਅਤੇ ਤੇਰਾ ਰੱਬ (ਨੇਕ ਬੰਦਿਆਂ ਦੇ) ਕੰਮ ਸਵਾਰਨ ਲਈ ਬਥੇਰਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70