رَّبُّكُمُ ٱلَّذِى يُزْجِى لَكُمُ ٱلْفُلْكَ فِى ٱلْبَحْرِ لِتَبْتَغُوا۟ مِن فَضْلِهِۦٓ إِنَّهُۥ كَانَ بِكُمْ رَحِيمًا
Punjabi Translation - Arif Haleemਤੁਹਾਡਾ ਰੱਬ ਤਾਂ ਉਹ ਹੈ ਜਿਹੜਾ ਸਮੁੰਦਰਾਂ ਵਿਚ ਤੁਹਾਡੀਆਂ ਬੇੜੀਆਂ ਤੋਰਦਾ ਹੈ ਤਾਂ ਜੋ ਤੁਸੀਂ ਉਸ (ਰੱਬ) ਦਾ ਫ਼ਜ਼ਲ (ਰੋਜ਼ੀ) ਭਾਲ ਸਕੋ। ਉਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਹੈ।