caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 67

ਮੱਕਾ · ਉਤਰਨ ਦਾ ਕ੍ਰਮ 50 · 17:67

وَإِذَا مَسَّكُمُ ٱلضُّرُّ فِى ٱلْبَحْرِ ضَلَّ مَن تَدْعُونَ إِلَّآ إِيَّاهُ فَلَمَّا نَجَّىٰكُمْ إِلَى ٱلْبَرِّ أَعْرَضْتُمْ وَكَانَ ٱلْإِنسَٰنُ كَفُورًا

Punjabi Translation - Arif Haleemਜਦੋਂ ਸਮੁੰਦਰ ਵਿਚ ਤੁਹਾਨੂੰ ਕੋਈ ਭੀੜ ਆ ਪੈਂਦੀ ਹੈ ਤਾਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਤੁਸੀਂ (ਮਦਦ ਲਈ) ਪੁਕਾਰਿਆ ਕਰਦੇ ਹੋ ਉਹਨਾਂ ਸਾਰਿਆਂ ਨੂੰ ਭੁੱਲ ਜਾਂਦੇ ਹੋ।[7] ਜਦੋਂ ਉਹ ਤੁਹਾਨੂੰ ਖ਼ੁਸ਼ਕੀ (ਭਾਵ ਧਰਤੀ) ਵੱਲ ਬਚਾ ਲਿਆਉਂਦਾ ਹੈ ਫੇਰ ਤੁਸੀਂ ਉਸ ਤੋਂ ਮੂੰਹ ਮੋੜ ਲੈਂਦੇ ਹੋ। ਮਨੁੱਖ ਬੜਾ ਹੀ ਨਾ-ਸ਼ੁਕਰਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70