أَفَأَمِنتُمْ أَن يَخْسِفَ بِكُمْ جَانِبَ ٱلْبَرِّ أَوْ يُرْسِلَ عَلَيْكُمْ حَاصِبًا ثُمَّ لَا تَجِدُوا۟ لَكُمْ وَكِيلًا
Punjabi Translation - Arif Haleemਕੀ ਤੁਸੀਂ ਇਸ ਗੱਲ ਤੋਂ ਬੇਡਰ ਹੋ ਗਏ ਹੋ ਕਿ ਉਹ (ਰੱਬ) ਤੁਹਾਨੂੰ ਸੁੱਕੀ ਥਾਂ (ਭਾਵ ਧਰਤੀ ਵਿਚ) ਧਸਾ ਦੇਵੇ ਜਾਂ ਤੁਹਾਡੇ ’ਤੇ ਪਥਰਾਓ ਕਰਨ ਵਾਲੀ ਹਨੇਰੀ ਭੇਜ ਦੇਵੇ, ਉਸ ਵੇਲੇ ਤੁਸੀਂ ਆਪਣੇ ਲਈ ਕੋਈ ਵੀ ਕਾਰਜ ਸਾਧਕ ਨਹੀਂ ਪਾਉਗੇ।