أَمْ أَمِنتُمْ أَن يُعِيدَكُمْ فِيهِ تَارَةً أُخْرَىٰ فَيُرْسِلَ عَلَيْكُمْ قَاصِفًا مِّنَ ٱلرِّيحِ فَيُغْرِقَكُم بِمَا كَفَرْتُمْ ثُمَّ لَا تَجِدُوا۟ لَكُمْ عَلَيْنَا بِهِۦ تَبِيعًا
Punjabi Translation - Arif Haleemਕੀ ਤੁਹਾਨੂੰ ਇਸ ਦੀ ਕੋਈ ਵੀ ਚਿੰਤਾ ਨਹੀਂ ਕਿ ਉਹ (ਅੱਲਾਹ) ਤੁਹਾਨੂੰ ਫੇਰ ਸਮੁੰਦਰ ਦੇ ਸਫ਼ਰ ’ਤੇ ਲੈ ਜਾਵੇ ਅਤੇ ਤੁਹਾਡੇ ’ਤੇ ਤੇਜ਼ ਹਵਾਵਾਂ ਦੇ ਝੱਖੜ ਭੇਜ ਦੇਵੇ ਅਤੇ ਤੁਹਾਡੀ ਨਾ-ਸ਼ੁਕਰੀ ਕਾਰਨ ਤੁਹਾਨੂੰ ਡੋਬ ਦੇਵੇ। ਫੇਰ ਤੁਸੀਂ ਅਜਿਹਾ ਕੋਈ ਵੀ ਨਾ ਪਾਓਗੇ ਜਿਹੜਾ ਸਾਥੋਂ ਪੁੱਛ-ਗਿੱਛ ਕਰ ਸਕੇ।