caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 70

ਮੱਕਾ · ਉਤਰਨ ਦਾ ਕ੍ਰਮ 50 · 17:70

وَلَقَدْ كَرَّمْنَا بَنِىٓ ءَادَمَ وَحَمَلْنَٰهُمْ فِى ٱلْبَرِّ وَٱلْبَحْرِ وَرَزَقْنَٰهُم مِّنَ ٱلطَّيِّبَٰتِ وَفَضَّلْنَٰهُمْ عَلَىٰ كَثِيرٍ مِّمَّنْ خَلَقْنَا تَفْضِيلًا

Punjabi Translation - Arif Haleemਨਿਰਸੰਦੇਹ, ਅਸੀਂ ਹੀ ਆਦਮ ਦੀ ਸੰਤਾਨ ਨੂੰ ਆਦਰ-ਮਾਨ ਬਖ਼ਸ਼ਿਆ ਅਤੇ ਇਹਨਾਂ ਨੂੰ ਜਲ-ਥਲ ਲਈ ਸਵਾਰੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਪਾਕੀਜ਼ਾ ਚੀਜ਼ਾਂ ਵਿੱਚੋਂ ਰੋਜ਼ੀਆਂ ਬਖ਼ਸ਼ੀਆਂ ਅਤੇ ਇਹਨਾਂ ਨੂੰ ਆਪਣੀ ਅਸੰਖ ਜੀਅ-ਜੰਤੂ ’ਤੇ, ਜਿਨ੍ਹਾਂ ਨੂੰ ਅਸੀਂ ਪੈਦਾ ਕੀਤਾ ਹੈ, ਵਡਿਆਈ ਬਖ਼ਸ਼ੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70