caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 71

ਮੱਕਾ · ਉਤਰਨ ਦਾ ਕ੍ਰਮ 50 · 17:71

يَوْمَ نَدْعُوا۟ كُلَّ أُنَاسٍۭ بِإِمَٰمِهِمْ فَمَنْ أُوتِىَ كِتَٰبَهُۥ بِيَمِينِهِۦ فَأُو۟لَٰٓئِكَ يَقْرَءُونَ كِتَٰبَهُمْ وَلَا يُظْلَمُونَ فَتِيلًا

Punjabi Translation - Arif Haleemਜਿਸ ਦਿਹਾੜੇ ਅਸਾਂ ਸਾਰੇ ਲੋਕਾਂ ਨੂੰ ਸਨੇ ਉਹਨਾਂ ਦੇ ਆਗੂ ਬੁਲਾਵਾਂਗ, ਉਸ ਦਿਨ ਜਿਨ੍ਹਾਂ ਦੀ ਕਰਮ ਪਤਰੀ ਸੱਜੇ ਹੱਥਾਂ ਵਿਚ ਫੜਾਈ ਜਾਵੇਗੀ ਉਹ ਤਾਂ ਆਪਣਾ ਚਿੱਠਾ (ਖ਼ੁਸ਼ ਹੋਕੇ) ਪੜ੍ਹਣਗੇ ਅਤੇ ਉਹਨਾਂ ਨਾਲ ਭੋਰਾਭਰ ਵੀ ਵਿਤਕਰਾ ਨਹੀਂ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70