caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 74

ਮੱਕਾ · ਉਤਰਨ ਦਾ ਕ੍ਰਮ 50 · 17:74

وَلَوْلَآ أَن ثَبَّتْنَٰكَ لَقَدْ كِدتَّ تَرْكَنُ إِلَيْهِمْ شَيْـًٔا قَلِيلًا

Punjabi Translation - Arif Haleem(ਹੇ ਨਬੀ!) ਜੇ ਅਸੀਂ ਤੁਹਾਨੂੰ ਦ੍ਰਿੜਤਾ ਨਾ ਬਖ਼ਸ਼ੀ ਹੁੰਦੀ ਤਾਂ ਤੁਸੀਂ ਉਹਨਾਂ (ਕਾਫ਼ਿਰਾਂ) ਵੱਲ ਥੋੜ੍ਹਾ ਬਹੁਤ ਉਲਾਰ ਹੋ ਹੀ ਜਾਂਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70