caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 75

ਮੱਕਾ · ਉਤਰਨ ਦਾ ਕ੍ਰਮ 50 · 17:75

إِذًا لَّأَذَقْنَٰكَ ضِعْفَ ٱلْحَيَوٰةِ وَضِعْفَ ٱلْمَمَاتِ ثُمَّ لَا تَجِدُ لَكَ عَلَيْنَا نَصِيرًا

Punjabi Translation - Arif Haleem(ਹੇ ਨਬੀ! ਜੇ ਇੰਜ ਹੁੰਦਾ) ਫੇਰ ਅਸੀਂ ਤੁਹਾਨੂੰ ਜੀਵਨ ਵਿਚ ਵੀ ਤੇ ਮਰਨ ਤੋਂ ਬਾਅਦ ਵੀ ਦੋਹਰਾ ਅਜ਼ਾਬ ਦਿੰਦੇ। ਫੇਰ ਤੁਹਾਨੂੰ ਸਾਡੇ ਮੁਕਾਬਲੇ ਕੋਈ ਵੀ ਸਹਾਇਕ ਨਾ ਮਿਲਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70