caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 76

ਮੱਕਾ · ਉਤਰਨ ਦਾ ਕ੍ਰਮ 50 · 17:76

وَإِن كَادُوا۟ لَيَسْتَفِزُّونَكَ مِنَ ٱلْأَرْضِ لِيُخْرِجُوكَ مِنْهَا وَإِذًا لَّا يَلْبَثُونَ خِلَٰفَكَ إِلَّا قَلِيلًا

Punjabi Translation - Arif Haleemਇਹ ਲੋਕ ਇਸ (ਮੱਕੇ) ਦੀ ਧਰਤੀ ਤੋਂ ਤੁਹਾਡੇ ਪੈਰ (ਮੱਕੇ ਤੋਂ) ਉਖਾੜ ਦੇਣਾ ਚਾਹੁੰਦੇ ਹਨ ਤਾਂ ਜੋ ਤੁਸੀਂ ਇੱਥੋਂ ਨਿਕਲ ਜਾਓ (ਜੇ ਭਲਾ ਅਜਿਹਾ ਹੋ ਵੀ ਜਾਵੇ) ਤਾਂ ਤੁਹਾਡੇ ਪਿੱਛੋਂ ਇਹ ਵੀ ਕੁੱਝ ਦੇਰ ਹੀ ਟਿਕ ਸਕਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70