سُنَّةَ مَن قَدْ أَرْسَلْنَا قَبْلَكَ مِن رُّسُلِنَا وَلَا تَجِدُ لِسُنَّتِنَا تَحْوِيلًا
Punjabi Translation - Arif Haleemਉਹਨਾਂ ਰਸੂਲਾਂ ਦੇ ਦਸਤੂਰ ਵਾਂਗ, ਜਿਹੜੇ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਭੇਜੇ ਸਨ, (ਇਹ ਵੀ ਹਲਾਕ ਹੋ ਜਾਂਦੇ) ਤੁਸੀਂ ਸਾਡੇ ਦਸਤੂਰ (ਨੀਤੀ) ਵਿਚ ਕੋਈ ਬਦਲਾਓ ਨਹੀਂ ਵੇਖੋਗੇ।