أَقِمِ ٱلصَّلَوٰةَ لِدُلُوكِ ٱلشَّمْسِ إِلَىٰ غَسَقِ ٱلَّيْلِ وَقُرْءَانَ ٱلْفَجْرِ إِنَّ قُرْءَانَ ٱلْفَجْرِ كَانَ مَشْهُودًا
Punjabi Translation - Arif Haleemਸੂਰਜ ਢਲਣ ਤੋਂ ਲੈਕੇ ਰਾਤ ਦੇ ਹਨੇਰੇ ਤਕ ਨਮਾਜ਼ ਕਾਇਮ ਕਰੋ ਅਤੇ ਫ਼ਜਰ ਦੀ ਨਮਾਜ਼ ਵੀ (ਕਾਇਮ ਕਰੋ)। ਬੇਸ਼ੱਕ ਫ਼ਜਰ ਦੀ ਨਮਾਜ਼ ਵੇਲੇ ਫ਼ਰਿਸ਼ਤਿਆਂ ਦੀ ਹਾਜ਼ਰੀ ਦਾ ਸਮਾਂ ਹੁੰਦਾ ਹੈ।[8]