caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 79

ਮੱਕਾ · ਉਤਰਨ ਦਾ ਕ੍ਰਮ 50 · 17:79

وَمِنَ ٱلَّيْلِ فَتَهَجَّدْ بِهِۦ نَافِلَةً لَّكَ عَسَىٰٓ أَن يَبْعَثَكَ رَبُّكَ مَقَامًا مَّحْمُودًا

Punjabi Translation - Arif Haleem(ਹੇ ਨਬੀ!) ਰਾਤ ਦੇ ਕੁੱਝ ਹਿੱਸੇ ਵਿਚ ਵੀ ਤੁਸੀਂ ਇਸ .ਕੁਰਆਨ ਨੂੰ ਤਹੱਜਦ ਦੀ ਨਮਾਜ਼ ਵਿਚ ਪੜ੍ਹੋ। ਇਹ (ਤਹੱਜਦ) ਵਿਸ਼ੇਸ਼ਕਰ ਤੁਹਾਡੇ ਲਈ ਹੈ। ਆਸ ਹੈ ਕਿ ਤੁਹਾਡਾ ਰੱਬ ਤੁਹਾਨੂੰ ਮੁਕਾਮੇ ਮਹਿਮੂਦ [9] ’ਤੇ ਲਿਆ ਖੜਾ ਕਰੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70