caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 8

ਮੱਕਾ · ਉਤਰਨ ਦਾ ਕ੍ਰਮ 50 · 17:8

عَسَىٰ رَبُّكُمْ أَن يَرْحَمَكُمْ وَإِنْ عُدتُّمْ عُدْنَا وَجَعَلْنَا جَهَنَّمَ لِلْكَٰفِرِينَ حَصِيرًا

Punjabi Translation - Arif Haleemਹੋ ਸਕਦਾ ਹੈ ਕਿ ਤੁਹਾਡਾ ਰੱਬ ਤੁਹਾਡੇ ’ਤੇ ਰਹਿਮ ਕਰੇ। ਹਾਂ! ਜੇ ਤੁਸੀਂ ਫੇਰ ਉਹੀਓ ਚੱਜ ਕਰਨ ਲੱਗ ਪਏ ਤਾਂ ਅਸੀਂ ਵੀ ਪਹਿਲਾਂ ਵਾਂਗ ਹੀ ਕਰਾਂਗੇ। ਅਸੀਂ ਨਰਕ ਨੂੰ ਇਕ ਕੈਦ ਖ਼ਾਨਾ ਬਣਾ ਛੱਡਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70