وَقُلْ جَآءَ ٱلْحَقُّ وَزَهَقَ ٱلْبَٰطِلُ إِنَّ ٱلْبَٰطِلَ كَانَ زَهُوقًا
Punjabi Translation - Arif Haleem(ਹੇ ਨਬੀ!) ਐਲਾਨ ਕਰ ਦਿਓ ਕਿ ਸੱਚ (ਭਾਵ ਇਸਲਾਮ) ਆ ਗਿਆ ਤੇ ਝੂਠ (ਭਾਵ ਕੁਫ਼ਰ) ਦਾ ਅੰਤ ਹੋ ਗਿਆ, ਝੂਠ ਤਾਂ ਖ਼ਤਮ ਹੋਣ ਲਈ ਹੀ ਹੈ।
وَقُلْ جَآءَ ٱلْحَقُّ وَزَهَقَ ٱلْبَٰطِلُ إِنَّ ٱلْبَٰطِلَ كَانَ زَهُوقًا