caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 82

ਮੱਕਾ · ਉਤਰਨ ਦਾ ਕ੍ਰਮ 50 · 17:82

وَنُنَزِّلُ مِنَ ٱلْقُرْءَانِ مَا هُوَ شِفَآءٌ وَرَحْمَةٌ لِّلْمُؤْمِنِينَ وَلَا يَزِيدُ ٱلظَّٰلِمِينَ إِلَّا خَسَارًا

Punjabi Translation - Arif Haleemਅਤੇ ਅਸੀਂ ਜਿਹੜਾ .ਕੁਰਆਨ ਨਾਜ਼ਿਲ ਕਰ ਰਹੇ ਹਾਂ, ਇਸ ਵਿਚ ਈਮਾਨ ਵਾਲਿਆਂ ਲਈ ਤਾਂ ਸ਼ਿਫ਼ਾ (ਰੋਗਾਂ ਦਾ ਇਲਾਜ) ਅਤੇ ਰਹਿਮਤ ਹੈ, ਪਰ ਉਹ ਜ਼ਾਲਮਾਂ ਦੇ ਘਾਟੇ ਵਿਚ ਹੀ ਵਾਧਾ ਕਰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70