caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 83

ਮੱਕਾ · ਉਤਰਨ ਦਾ ਕ੍ਰਮ 50 · 17:83

وَإِذَآ أَنْعَمْنَا عَلَى ٱلْإِنسَٰنِ أَعْرَضَ وَنَـَٔا بِجَانِبِهِۦ وَإِذَا مَسَّهُ ٱلشَّرُّ كَانَ يَـُٔوسًا

Punjabi Translation - Arif Haleemਜਦੋਂ ਅਸੀਂ ਮਨੁੱਖ ਨੂੰ ਨਿਅਮਤਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ ਮੂੰਹ ਮੋੜ ਲੈਂਦਾ ਹੈ ਤੇ ਪਿੱਠ ਫੇਰ ਲੈਂਦਾ ਹੈ, ਜਦੋਂ ਉਸ ਨੂੰ ਕੋਈ ਭੀੜ ਪੈਂਦੀ ਹੈ ਤਾਂ (ਰੱਬ ਦੀਆਂ ਮਿਹਰਾਂ ਤੋਂ) ਨਿਰਾਸ਼ ਹੋ ਜਾਂਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70