قُلْ كُلٌّ يَعْمَلُ عَلَىٰ شَاكِلَتِهِۦ فَرَبُّكُمْ أَعْلَمُ بِمَنْ هُوَ أَهْدَىٰ سَبِيلًا
Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ ਕਿ ਹਰ ਵਿਅਕਤੀ ਆਪਣੇ ਤਰੀਕੇ ਅਨੁਸਾਰ ਹੀ ਕੰਮ ਕਰਦਾ ਹੈ। ਹੁਣ ਇਹ ਗੱਲ ਕਿ ਕੌਣ ਸਿੱਧੇ ਰਾਹ ’ਤੇ ਹੈ ਤੁਹਾਡਾ ਰੱਬ ਹੀ ਜਾਣਦਾ ਹੈ।