وَيَسْـَٔلُونَكَ عَنِ ٱلرُّوحِ قُلِ ٱلرُّوحُ مِنْ أَمْرِ رَبِّى وَمَآ أُوتِيتُم مِّنَ ٱلْعِلْمِ إِلَّا قَلِيلًا
Punjabi Translation - Arif Haleem(ਹੇ ਨਬੀ!) ਇਹ ਲੋਕ ਤੁਹਾਥੋਂ ਰੂਹ (ਆਤਮਾ) ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਇਹ ਰੂਹ ਮੇਰੇ ਰੱਬ ਦੇ ਹੁਕਮ ਹੈ ਅਤੇ ਤੁਹਾਨੂੰ ਤਾਂ ਬਹੁਤ ਹੀ ਥੋੜ੍ਹਾ ਗਿਆਨ ਦਿੱਤਾ ਗਿਆ ਹੈ।