وَلَئِن شِئْنَا لَنَذْهَبَنَّ بِٱلَّذِىٓ أَوْحَيْنَآ إِلَيْكَ ثُمَّ لَا تَجِدُ لَكَ بِهِۦ عَلَيْنَا وَكِيلًا
Punjabi Translation - Arif Haleem(ਹੇ ਨਬੀ!) ਜੇ ਅਸੀਂ ਚਾਹੀਏ ਤਾਂ ਜਿਹੜੀ ਵਹੀ (ਰੱਬੀ ਸੰਦੇਸ਼) ਤੁਹਾਡੇ ਵੱਲ ਘੱਲੀ ਗਈ ਹੈ ਉਹ ਤੁਹਾਥੋਂ ਖੋਹ ਲਈਏ ਫੇਰ ਤੁਸੀਂ ਸਾਡੇ ਮੁਕਾਬਲੇ ਵਿਚ ਕਿਸੇ ਤੋਂ ਵੀ ਸਹਾਇਤਾ ਨਹੀਂ ਲਭ ਸਕੋਗੇ।