caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 88

ਮੱਕਾ · ਉਤਰਨ ਦਾ ਕ੍ਰਮ 50 · 17:88

قُل لَّئِنِ ٱجْتَمَعَتِ ٱلْإِنسُ وَٱلْجِنُّ عَلَىٰٓ أَن يَأْتُوا۟ بِمِثْلِ هَٰذَا ٱلْقُرْءَانِ لَا يَأْتُونَ بِمِثْلِهِۦ وَلَوْ كَانَ بَعْضُهُمْ لِبَعْضٍ ظَهِيرًا

Punjabi Translation - Arif Haleem(ਹੇ ਨਬੀ!) ਆਖ ਦਿਓ ਜੇਕਰ ਸਾਰੇ ਹੀ ਮਨੁੱਖ ਤੇ ਜਿੰਨ ਰਲ ਕੇ ਵੀ ਇਸ .ਕੁਰਆਨ ਜਿਹੀ ਕੋਈ ਚੀਜ਼ ਲਿਆਉਣਾ ਚਾਹਣ ਤਾਂ ਨਹੀਂ ਲਿਆ ਸਕਦੇ ਭਾਵੇਂ ਉਹ ਇਕ ਦੂਜੇ ਦੇ ਸਹਾਇਕ ਹੀ ਕਿਉਂ ਨਾ ਬਣ ਜਾਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70