إِنَّ هَٰذَا ٱلْقُرْءَانَ يَهْدِى لِلَّتِى هِىَ أَقْوَمُ وَيُبَشِّرُ ٱلْمُؤْمِنِينَ ٱلَّذِينَ يَعْمَلُونَ ٱلصَّٰلِحَٰتِ أَنَّ لَهُمْ أَجْرًا كَبِيرًا
Punjabi Translation - Arif Haleemਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ ਬਹੁਤ ਹੀ ਸਿੱਧਾ ਹੈ ਅਤੇ ਉਨ੍ਹਾਂ ਈਮਾਨ ਵਾਲਿਆਂ ਨੂੰ ਜਿਹੜੇ ਨੇਕ ਕੰਮ ਕਰਦੇ ਹਨ, ਇਸ ਗੱਲ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਕਿ ਉਹਨਾਂ ਲਈ ਬਹੁਤ ਹੀ ਵੱਡਾ ਅਜਰ (ਬਦਲਾ) ਹੈ।