caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 90

ਮੱਕਾ · ਉਤਰਨ ਦਾ ਕ੍ਰਮ 50 · 17:90

وَقَالُوا۟ لَن نُّؤْمِنَ لَكَ حَتَّىٰ تَفْجُرَ لَنَا مِنَ ٱلْأَرْضِ يَنۢبُوعًا

Punjabi Translation - Arif Haleemਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਅਸੀਂ ਤੇਰੇ ਉੱਤੇ (ਹੇ ਮੁਹੰਮਦ ਸ:!) ਉਦੋਂ ਤੀਕ ਈਮਾਨ ਨਹੀਂ ਲਿਆਵਾਂਗੇ ਜਦੋਂ ਤੀਕ ਕਿ ਤੂੰ ਸਾਡੇ ਲਈ ਧਰਤੀ ਵਿੱਚੋਂ ਕੋਈ ਸੋਮਾ ਨਾ ਵਗਾ ਦੇਵੇਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70