أَوْ تُسْقِطَ ٱلسَّمَآءَ كَمَا زَعَمْتَ عَلَيْنَا كِسَفًا أَوْ تَأْتِىَ بِٱللَّهِ وَٱلْمَلَٰٓئِكَةِ قَبِيلًا
Punjabi Translation - Arif Haleemਜਾਂ ਤੂੰ ਸਾਡੇ ’ਤੇ ਅਕਾਸ਼ ਨੂੰ ਟੋਟੇ-ਟੋਟੇ ਕਰ ਕੇ (ਅਜ਼ਾਬ ਵਜੋਂ) ਡੇਗ ਦੇਵੇਂ, ਜਿਵੇਂ ਕਿ ਤੂੰ ਕਿਹਾ ਕਰਦਾ ਹੈ। ਜਾਂ ਤੂੰ (ਆਪਣੀ ਪੁਸ਼ਟੀ ਲਈ) ਅੱਲਾਹ ਅਤੇ ਫ਼ਰਿਸ਼ਤਿਆਂ ਨੂੰ ਸਾਡੇ ਸਾਹਮਣੇ ਲੈ ਆ।