أَوْ يَكُونَ لَكَ بَيْتٌ مِّن زُخْرُفٍ أَوْ تَرْقَىٰ فِى ٱلسَّمَآءِ وَلَن نُّؤْمِنَ لِرُقِيِّكَ حَتَّىٰ تُنَزِّلَ عَلَيْنَا كِتَٰبًا نَّقْرَؤُهُۥ قُلْ سُبْحَانَ رَبِّى هَلْ كُنتُ إِلَّا بَشَرًا رَّسُولًا
Punjabi Translation - Arif Haleemਜਾਂ ਤੇਰੇ ਰਹਿਣ ਲਈ ਸੋਨੇ ਦਾ ਕੋਈ ਘਰ ਹੋਵੇ ਜਾਂ ਤੂੰ ਅਕਾਸ਼ ’ਤੇ ਚੜ੍ਹ ਜਾਵੇਂ ਅਤੇ ਅਸੀਂ ਤੇਰੇ ਅਸਮਾਨ ’ਤੇ ਚੜ੍ਹਣ ਦਾ ਉਦੋਂ ਤੀਕ ਵਿਸ਼ਵਾਸ ਨਹੀਂ ਕਰਾਂਗੇ ਜਦੋਂ ਤੀਕ ਤੂੰ ਉਥਿਓਂ ਸਾਡੇ ਲਈ ਕੋਈ ਕਿਤਾਬ ਨਾ ਉਤਾਰ ਲਿਆਵੋਂ ਜਿਸ ਨੂੰ ਅਸੀਂ ਪੜ੍ਹ ਵੇਖੀਏ। (ਹੇ ਨਬੀ!) ਤੁਸੀਂ ਆਖੋ ਕਿ ਮੇਰਾ ਪਾਲਣਹਾਰ ਪਾਕ ਹੈ, ਮੈਂ ਤਾਂ ਕੇਵਲ ਇਕ ਮਨੁੱਖ ਹਾਂ ਜਿਸ ਨੂੰ ਪੈਗ਼ੰਬਰ ਬਣਾਇਆ ਗਿਆ ਹੈ।