caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 94

ਮੱਕਾ · ਉਤਰਨ ਦਾ ਕ੍ਰਮ 50 · 17:94

وَمَا مَنَعَ ٱلنَّاسَ أَن يُؤْمِنُوٓا۟ إِذْ جَآءَهُمُ ٱلْهُدَىٰٓ إِلَّآ أَن قَالُوٓا۟ أَبَعَثَ ٱللَّهُ بَشَرًا رَّسُولًا

Punjabi Translation - Arif Haleemਲੋਕਾਂ ਕੋਲ ਹਿਦਾਇਤ ਆਉਣ ਤੋਂ ਬਾਅਦ ਵੀ ਉਹਨਾਂ ਨੂੰ ਈਮਾਨ ਲਿਆਉਣ ਤੋਂ ਕੇਵਲ ਇਸੇ ਚੀਜ਼ ਨੇ ਰੋਕ ਰੱਖਿਆ ਸੀ ਕਿ ਉਹ ਕਹਿੰਦੇ ਸਨ, ਕੀ ਅੱਲਾਹ ਨੇ ਮਨੁੱਖ ਨੂੰ ਰਸੂਲ ਬਣਾਇਆ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70