caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 95

ਮੱਕਾ · ਉਤਰਨ ਦਾ ਕ੍ਰਮ 50 · 17:95

قُل لَّوْ كَانَ فِى ٱلْأَرْضِ مَلَٰٓئِكَةٌ يَمْشُونَ مُطْمَئِنِّينَ لَنَزَّلْنَا عَلَيْهِم مِّنَ ٱلسَّمَآءِ مَلَكًا رَّسُولًا

Punjabi Translation - Arif Haleem(ਹੇ ਨਬੀ!) ਤੁਸੀਂ ਕਹਿ ਦਿਓ ਕਿ ਜੇ ਧਰਤੀ ’ਤੇ ਫ਼ਰਿਸ਼ਤੇ ਨਿਸ਼ਚਿੰਤ ਹੋ ਕੇ ਤੁਰਦੇ-ਫਿਰਦੇ ਹੁੰਦੇ ਤਾਂ ਵੀ ਅਸੀਂ ਅਕਾਸ਼ੋਂ ਉਹਨਾਂ ਲਈ ਕਿਸੇ ਫ਼ਰਿਸ਼ਤੇ ਨੂੰ ਹੀ ਰਸੂਲ ਬਣਾ ਕੇ ਭੇਜਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70