caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 96

ਮੱਕਾ · ਉਤਰਨ ਦਾ ਕ੍ਰਮ 50 · 17:96

قُلْ كَفَىٰ بِٱللَّهِ شَهِيدًۢا بَيْنِى وَبَيْنَكُمْ إِنَّهُۥ كَانَ بِعِبَادِهِۦ خَبِيرًۢا بَصِيرًا

Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਮੇਰੇ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਬਥੇਰੀ ਹੈ (ਕਿ ਮੈਂਨੇ ਤੁਹਾਨੂੰ ਰੱਬੀ ਪੈਗ਼ਾਮ ਘੱਲ ਦਿੱਤਾ ਹੈ) ਉਹ (ਅੱਲਾਹ) ਆਪਣੇ ਬੰਦਿਆਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਸਭ ਕੁੱਝ ਵੇਖਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70