caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 97

ਮੱਕਾ · ਉਤਰਨ ਦਾ ਕ੍ਰਮ 50 · 17:97

وَمَن يَهْدِ ٱللَّهُ فَهُوَ ٱلْمُهْتَدِ وَمَن يُضْلِلْ فَلَن تَجِدَ لَهُمْ أَوْلِيَآءَ مِن دُونِهِۦ وَنَحْشُرُهُمْ يَوْمَ ٱلْقِيَٰمَةِ عَلَىٰ وُجُوهِهِمْ عُمْيًا وَبُكْمًا وَصُمًّا مَّأْوَىٰهُمْ جَهَنَّمُ كُلَّمَا خَبَتْ زِدْنَٰهُمْ سَعِيرًا

Punjabi Translation - Arif Haleemਅੱਲਾਹ ਜਿਸ ਨੂੰ ਰਾਹ ਪਾਵੇ ਉਹੀਓ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਅਤੇ ਜਿਸ ਨੂੰ ਉਹੀਓ ਕੁਰਾਹੇ ਪਾ ਦੇਵੇ ਤਾਂ ਛੁੱਟ ਉਸ (ਅੱਲਾਹ) ਦੀ ਸਹਾਇਤਾ ਤੋਂ ਉਸ ਨੂੰ ਕੋਈ ਹੋਰ ਸਹਾਇਕ ਨਹੀਂ ਮਿਲ ਸਕਦਾ। ਅਜਿਹੇ (ਕੁਰਾਹੇ ਪਏ) ਲੋਕਾਂ ਨੂੰ ਅਸੀਂ ਕਿਆਮਤ ਦਿਹਾੜੇ ਮੂਧੇ ਮੂੰਹ [10] ਘਸੀਟ ਲਿਆਵਾਂਗੇ, ਅਤੇ ਅੰਨ੍ਹੇ-ਗੁੰਗੇ ਤੇ ਬੋਲੇ ਕਰਕੇ ਕਬਰਾਂ ’ਚੋਂ ਉਠਾਵਾਂਗੇ। ਉਹਨਾਂ ਦਾ ਟਿਕਾਣਾ ਨਰਕ ਹੋਵੇਗਾ। ਜਦੋਂ ਉਹ (ਅੱਗ) ਠੰਡੀ ਹੋਣ ਲੱਗੇਗੀ ਅਸੀਂ ਉਸ (ਅੱਗ) ਨੂੰ ਹੋਰ ਸੁਲ੍ਹਗਾ ਦੇਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70