caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 98

ਮੱਕਾ · ਉਤਰਨ ਦਾ ਕ੍ਰਮ 50 · 17:98

ذَٰلِكَ جَزَآؤُهُم بِأَنَّهُمْ كَفَرُوا۟ بِـَٔايَٰتِنَا وَقَالُوٓا۟ أَءِذَا كُنَّا عِظَٰمًا وَرُفَٰتًا أَءِنَّا لَمَبْعُوثُونَ خَلْقًا جَدِيدًا

Punjabi Translation - Arif Haleemਇਹ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ ਅਤੇ ਕਿਹਾ ਕਿ ਜਦੋਂ ਅਸੀਂ ਹੱਡੀਆਂ ਅਤੇ ਚੂਰਾ-ਚੂਰਾ ਹੋ ਜਾਵਾਂਗੇ ਤਾਂ ਕੀ ਅਸੀਂ ਨਵੇਂ ਸਿਰਿਓਂ ਉਠਾਏ ਜਾਵਾਂਗੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70