caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Israa, ਆਇਤ 99

ਮੱਕਾ · ਉਤਰਨ ਦਾ ਕ੍ਰਮ 50 · 17:99

أَوَلَمْ يَرَوْا۟ أَنَّ ٱللَّهَ ٱلَّذِى خَلَقَ ٱلسَّمَٰوَٰتِ وَٱلْأَرْضَ قَادِرٌ عَلَىٰٓ أَن يَخْلُقَ مِثْلَهُمْ وَجَعَلَ لَهُمْ أَجَلًا لَّا رَيْبَ فِيهِ فَأَبَى ٱلظَّٰلِمُونَ إِلَّا كُفُورًا

Punjabi Translation - Arif Haleemਕੀ ਉਹਨਾਂ ਨੇ ਇਸ ਗੱਲ ਵੱਲ ਝਾਤ ਨਹੀਂ ਮਾਰੀ ਕਿ ਜਿਸ ਅੱਲਾਹ ਨੇ ਅਕਾਸ਼ ਤੇ ਧਰਤੀ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਜਿਿਹਆਂ ਨੂੰ ਪੈਦਾ ਕਰਨ ਦੀ ਪੂਰੀ ਸਮਰਥਾ ਰੱਖਦਾ ਹੈ ? ਅੱਲਾਹ ਨੇ ਹੀ ਉਹਨਾਂ ਲਈ ਇਕ ਅਜਿਹਾ ਸਮਾਂ ਨਿਯਤ ਕੀਤਾ ਹੈ ਜਿਸ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ, ਪਰ ਜ਼ਾਲਮ ਲੋਕ ਇਨਕਾਰ ਕਰੇ ਬਿਨਾਂ ਰਹਿ ਹੀ ਨਹੀਂ ਸਕਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70