caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 102

ਮੱਕਾ · ਉਤਰਨ ਦਾ ਕ੍ਰਮ 69 · 18:102

أَفَحَسِبَ ٱلَّذِينَ كَفَرُوٓا۟ أَن يَتَّخِذُوا۟ عِبَادِى مِن دُونِىٓ أَوْلِيَآءَ إِنَّآ أَعْتَدْنَا جَهَنَّمَ لِلْكَٰفِرِينَ نُزُلًا

Punjabi Translation - Arif Haleemਕੀ ਕਾਫ਼ਿਰ ਇਹ ਸਮਝਦੇ ਹਨ ਕਿ ਉਹ ਮੈਨੂੰ ਛੱਡ ਕੇ ਮੇਰੇ ਬੰਦਿਆਂ ਨੂੰ ਆਪਣਾ ਹਿਮਾਇਤੀ ਬਣਾ ਲੈਣਗੇ ?[5] ਬੇਸ਼$ਕ ਅਸੀਂ ਕਾਫ਼ਿਰਾਂ ਦੀ ਸੇਵਾ ਲਈ ਨਰਕ ਤਿਆਰ ਕਰ ਰੱਖੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70