caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 107

ਮੱਕਾ · ਉਤਰਨ ਦਾ ਕ੍ਰਮ 69 · 18:107

إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ كَانَتْ لَهُمْ جَنَّٰتُ ٱلْفِرْدَوْسِ نُزُلًا

Punjabi Translation - Arif Haleemਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ ਉਹਨਾਂ ਦੀ ਮਹਿਮਾਨਦਾਰੀ (ਭਾਵ ਸੇਵਾ) ਲਈ ਜੰਨਤੁ-ਉਲ-ਫ਼ਿਰਦੌਸ (ਉੱਚ ਕੋਟੀ) ਦਾ ਬਾਗ਼ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70