caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 33

ਮੱਕਾ · ਉਤਰਨ ਦਾ ਕ੍ਰਮ 69 · 18:33

كِلْتَا ٱلْجَنَّتَيْنِ ءَاتَتْ أُكُلَهَا وَلَمْ تَظْلِم مِّنْهُ شَيْـًٔا وَفَجَّرْنَا خِلَٰلَهُمَا نَهَرًا

Punjabi Translation - Arif Haleemਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70