caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 35

ਮੱਕਾ · ਉਤਰਨ ਦਾ ਕ੍ਰਮ 69 · 18:35

وَدَخَلَ جَنَّتَهُۥ وَهُوَ ظَالِمٌ لِّنَفْسِهِۦ قَالَ مَآ أَظُنُّ أَن تَبِيدَ هَٰذِهِۦٓ أَبَدًا

Punjabi Translation - Arif Haleemਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70